Punjab Institute of Sports: ਖੇਡ ਮੰਤਰੀ ਨੇ ਖਿਡਾਰੀਆਂ ਨੂੰ ਪਰੋਸੇ ਜਾਂਦੇ ਮਾੜੇ ਮਿਆਰ ਦੇ ਖਾਣੇ ਦਾ ਲਿਆ ਗੰਭੀਰ ਨੋਟਿਸ
ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖਿਡਾਰੀਆਂ ਦੀ ਸਿਹਤ ਅਤੇ ਉਨ੍ਹਾਂ ਦੀ ਡਾਇਟ ਨਾਲ ਕੋਈ ਵੀ ਸਮਝੌਤਾ ਨਹੀਂ ਕਰੇਗੀ: ਮੀਤ ਹੇਅਰ
ਖੇਡ ਮੰਤਰੀ ਨੇ ਮੈਸ ਦੇ ਸਮਾਨ ਦਾ ਖ਼ੁਦ ਕੀਤਾ ਨਿਰੀਖਣ, ਠੇਕੇਦਾਰ ਨੂੰ ਮੌਕੇ ਉੱਤੇ ਹੀ ਫ਼ੋਨ ਕਰਕੇ ਮਾੜੀ ਕੁਆਲਟੀ ਦੇ ਖਾਣੇ ਲਈ ਲਾਈ ਫਿਟਕਾਰ
ਡਾਇਟ ਦੇ ਮਾਪਦੰਡਾਂ ਉੱਤੇ ਖਰਾ ਨਾ ਉਤਰਨ ਵਾਲੇ ਠੇਕੇਦਾਰਾਂ ਦੇ ਠੇਕੇ ਰੱਦ ਕੀਤੇ ਜਾਣਗੇ: ਮੀਤ ਹੇਅਰ
ਖੇਡ ਮੰਤਰੀ ਦੇ ਨਿਰਦੇਸ਼ਾਂ ਉੱਤੇ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਵੱਲੋਂ ਠੇਕੇਦਾਰ ਨੂੰ ਤਾੜਨਾ ਪੱਤਰ ਜਾਰੀ
ਠੇਕੇਦਾਰ ਨੂੰ ਸਿਰਫ ਉੱਚ ਮਿਆਰ ਦੇ ਖਾਣੇ ਦੇ ਉਤਪਾਦ, ਤਾਜ਼ੀਆਂ ਸਬਜ਼ੀਆਂ ਤੇ ਲੋੜੀਂਦੀ ਡਾਇਟ ਦਾ ਪੂਰਾ ਖਿਆਲ ਰੱਖਣ ਦੀ ਕੀਤੀ ਤਾਕੀਦ
ਸਪੋਰਟਰ ਕੰਪਲੈਕਸ ਵਿੱਚ ਹਨ ਹਾਕੀ, ਮੁੱਕੇਬਾਜ਼ੀ, ਕੁਸ਼ਤੀ, ਬਾਸਕਟਬਾਲ, ਜੂਡੋ, ਵੇਟਲਿਫਟਿੰਗ, ਜਿਮਨਾਸਟਿਕ ਦੇ ਕਰੀਬ 350 ਖਿਡਾਰੀ
ਖੇਡ ਮੰਤਰੀ ਤੇ ਡਾਇਰੈਕਟਰ ਖੇਡਾਂ ਅਮਿਤ ਤਲਵਾੜ ਵੱਲੋਂ ਕੀਤੀ ਗਈ ਸੀ ਅਚਨਚੇਤੀ ਚੈਕਿੰਗ
ਇਸ ਨੂੰ ਪੜ੍ਹੋ:
ਰਾਜ ਸਭਾ ਮੈਂਬਰ ਰਾਘਵ ਚੱਢਾ ਇੰਡੀਆ ਯੂਕੇ ਆਊਟਸਟੈਂਡਿੰਗ ਅਚੀਵਰਜ਼ ਅਵਾਰਡ ਨਾਲ ਹੋਏ ਸਨਮਾਨਿਤ
ਪੰਜ ਸਾਲਾਂ ਵਿਚ ਲੋਕਾਂ ਨੂੰ ਦਿੱਤੀ ਹਰੇਕ ਗਾਰੰਟੀ ਪੂਰੀ ਕਰੇਗੀ ਮਾਨ ਸਰਕਾਰ
ਸਿੱਖ ਮਾਰਸ਼ਲ ਆਰਟ 'ਗੱਤਕਾ' ਬਾਰੇ ਵਰਕਸ਼ਾਪ 28 ਜਨਵਰੀ ਨੂੰ ਲੁਧਿਆਣਾ 'ਚ