Arth Parkash : Latest Hindi News, News in Hindi
ਗੁਆਂਢੀ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਜ਼ਖ਼ਮੀ ਕੀਤਾ ਪਰਿਵਾਰ | ਅਬੋਹਰ 'ਚ ਹਾਰਨ ਵਜਾਉਣ ਨੂੰ ਲੈ ਕੇ ਲੜ ਪਏ ਗੁਆਂਢੀ, ਹੋ ਹਏ ਹੱਥੋਪਾਈ|
Saturday, 29 Apr 2023 00:00 am
Arth Parkash : Latest Hindi News, News in Hindi

Arth Parkash : Latest Hindi News, News in Hindi

ਅਬੋਹਰ: ਅਬੋਹਰ ਜ਼ਿਲ੍ਹੇ ਦੇ ਪਿੰਡ ਕੁਲਾਰ ਵਿੱਚ ਦੋ ਗੁਆਂਢੀ ਪਰਿਵਾਰ ਆਪਸ ਵਿੱਚ ਭਿੜ ਗਏ। ਲੜਾਈ ਵਿੱਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਪੁਲਿਸ ਨੇ ਕੁੱਟਮਾਰ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਝਗੜਾ ਜ਼ੋਰਦਾਰ ਹਾਰਨ ਵਜਾਉlqਣ ਨੂੰ ਲੈ ਕੇ ਹੋਇਆ।