Arth Parkash : Latest Hindi News, News in Hindi
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਮੁਹਾਰ ਸੋਨਾ ਵਿਖੇ 10 ਲੱਖ ਦੀ ਲਾਗਤ ਨਾਲ ਪੈਣ ਵਾਲੀ ਨਿਕਾਸੀ ਪਾਈਪ ਲਾਈਨ ਦਾ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਮੁਹਾਰ ਸੋਨਾ ਵਿਖੇ 10 ਲੱਖ ਦੀ ਲਾਗਤ ਨਾਲ ਪੈਣ ਵਾਲੀ ਨਿਕਾਸੀ ਪਾਈਪ ਲਾਈਨ ਦਾ ਰੱਖਿਆ ਨੀਂਹ ਪੱਥਰ
Friday, 22 Nov 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਮੁਹਾਰ ਸੋਨਾ ਵਿਖੇ 10 ਲੱਖ ਦੀ ਲਾਗਤ ਨਾਲ ਪੈਣ ਵਾਲੀ ਨਿਕਾਸੀ ਪਾਈਪ ਲਾਈਨ ਦਾ ਰੱਖਿਆ ਨੀਂਹ ਪੱਥਰ
ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਮੁੱਖ ਉਦੇਸ਼ — ਨਰਿੰਦਰ ਪਾਲ ਸਿੰਘ ਸਵਨਾ
ਫਾਜ਼ਿਲਕਾ, 23 ਨਵੰਬਰ
ਪਿੰਡ ਮੁਹਾਰ ਸੋਨਾ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਨਿਕਾਸੀ ਪਾਈਪ ਲਾਈਨ ਪਾਉਣ ਦਾ ਨੀਂਹ ਪੱਥਰ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਰੱਖਿਆ।
    ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਉਨ੍ਹਾਂ ਕਿਹਾ ਕਿ ਨਿਕਾਸੀ ਪਾਈਪ ਲਾਈਨ ਪੈਣ ਨਾਲ ਗੰਦਗੀ ਦਾ ਫੈਲਾਅ ਨਹੀਂ ਹੋਵੇਗਾ ਤੇ ਆਉਣਾ-ਜਾਣਾ ਸੋਖਾ ਹੋਵੇਗਾ ।
ਵਿਧਾਇਕ ਫਾਜ਼ਿਲਕਾ ਸ੍ਰੀ ਸਵਨਾ ਨੇ ਕਿਹਾ ਕਿ ਪਿੰਡਾਂ ਵਿਖੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਪਿਛਲੇ ਕਾਫੀ ਸਮੇਂ ਤੋਂ ਆ ਰਹੀ ਸੀ ਜਿਸ *ਤੇ ਕਾਰਵਾਈ ਕਰਦਿਆਂ ਪਾਈਪ ਲਾਈਨ ਪਾਉਣ ਦਾ ਕਾਰਜ ਸ਼ੁਰੂ ਕਰਵਾਇਆ ਗਿਆ। ਉਹਨਾਂ ਕਿਹਾ ਕਿ ਪਿੰਡ ਵਾਸੀਆਂ ਦੀ ਕਾਫੀ ਸਮੇਂ ਤੋਂ ਪਾਈਪ ਲਾਈਨ ਦੀ ਮੰਗ ਸੀ ਜਿਸ ਨੂੰ ਕਿ ਪੂਰਾ ਕੀਤਾ ਗਿਆ ਹੈ
ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪਿੰਡਾ ਵਿਖੇ ਬੁਨਿਆਦੀ ਸਹੂਲਤਾਂ ਹਰ ਹੀਲੇ ਮੁਹੱਈਆ ਕਰਵਾਉਣ ਲਈ ਲਗਾਤਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਪੱਖੀ ਵਿਕਾਸ ਵਿਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਪੰਚ, ਪੰਚ ਤੇ ਮੋਹਤਵਾਰਾਂ ਤੋਂ ਪਿੰਡਾਂ ਵਿਚ ਹੋਣ ਵਾਲੇ ਵਿਕਾਸ ਕਾਰਜਾਂ ਤੇ ਮੰਗਾਂ ਦੀ ਡਿਮਾਂਡ ਮੰਗੀ ਜਾ ਰਹੀ ਹੈ, ਪਿੰਡਾਂ ਵਿਚ ਜੋ ਕੰਮ ਹੋਣ ਵਾਲੇ ਹਨ ਉਹ ਸੋ ਫੀਸਦੀ ਮੁਕੰਮਲ ਕਰਨ ਵਿਚ ਪੰਜਾਬ ਸਰਕਾਰ ਵਚਨਬਧ ਹੈ।
ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਪਾਣੀ ਦੀ ਨਿਕਾਸੀ ਦੇ ਕੰਮ ਦੀ ਲੈਵਲਿੰਗ ਠੀਕ ਹੋਵੇ ਇਸ ਦੀ ਨਜਰਸਾਨੀ ਰੱਖਣ ਤਾਂ ਜ਼ੋ ਪਾਣੀ ਨਿਰਵਿਘਨ ਚਲਦਾ ਰਹੇ ਤੇ ਖੜਾ ਨਾ ਹੋਵੇ।ਉਨ੍ਹਾਂ ਕਿਹਾ ਕਿ ਅਧਿਕਾਰੀ ਤੇ ਸਰਪੰਚ/ਪੰਚ ਇਹ ਵੀ ਯਕੀਨੀ ਬਣਾਉਣ ਕਿ ਪਿੰਡਾਂ ਵਿਚ ਕੰਮ ਉਚ ਕੁਆਲਟੀ ਅਤੇ ਉਚ ਪੱਧਰ ਦਾ ਕੰਮ ਹੋਣਾ ਚਾਹੀਦਾ ਹੈ।
  ਇਸ ਮੌਕੇ ਕਾਲਾ ਸਿੰਘ ਮੁਹਾਰ ਸੋਨਾ, ਸਰਪੰਚ ਹਰਮੇਸ਼ ਕੌਰ ਪਤਨੀ ਗੁਰਬਚਨ ਸਿੰਘ, ਸਰਪੰਚ ਗੁਰਮੀਤ ਸਿੰਘ ਬਾਦਾ,ਸਾਹਿਲ ਕੰਬੋਜ, ਸਵਰਨ ਸਿੰਘ ਆਦਿ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ| ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਮੁਹਾਰ ਸੋਨਾ ਵਿਖੇ 10 ਲੱਖ ਦੀ ਲਾਗਤ ਨਾਲ ਪੈਣ ਵਾਲੀ ਨਿਕਾਸੀ ਪਾਈਪ ਲਾਈਨ ਦਾ ਰੱਖਿਆ ਨੀਂਹ ਪੱਥਰ
ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਮੁੱਖ ਉਦੇਸ਼ — ਨਰਿੰਦਰ ਪਾਲ ਸਿੰਘ ਸਵਨਾ
ਫਾਜ਼ਿਲਕਾ, 23 ਨਵੰਬਰ
ਪਿੰਡ ਮੁਹਾਰ ਸੋਨਾ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਨਿਕਾਸੀ ਪਾਈਪ ਲਾਈਨ ਪਾਉਣ ਦਾ ਨੀਂਹ ਪੱਥਰ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਰੱਖਿਆ।
    ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਉਨ੍ਹਾਂ ਕਿਹਾ ਕਿ ਨਿਕਾਸੀ ਪਾਈਪ ਲਾਈਨ ਪੈਣ ਨਾਲ ਗੰਦਗੀ ਦਾ ਫੈਲਾਅ ਨਹੀਂ ਹੋਵੇਗਾ ਤੇ ਆਉਣਾ-ਜਾਣਾ ਸੋਖਾ ਹੋਵੇਗਾ ।
ਵਿਧਾਇਕ ਫਾਜ਼ਿਲਕਾ ਸ੍ਰੀ ਸਵਨਾ ਨੇ ਕਿਹਾ ਕਿ ਪਿੰਡਾਂ ਵਿਖੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਪਿਛਲੇ ਕਾਫੀ ਸਮੇਂ ਤੋਂ ਆ ਰਹੀ ਸੀ ਜਿਸ *ਤੇ ਕਾਰਵਾਈ ਕਰਦਿਆਂ ਪਾਈਪ ਲਾਈਨ ਪਾਉਣ ਦਾ ਕਾਰਜ ਸ਼ੁਰੂ ਕਰਵਾਇਆ ਗਿਆ। ਉਹਨਾਂ ਕਿਹਾ ਕਿ ਪਿੰਡ ਵਾਸੀਆਂ ਦੀ ਕਾਫੀ ਸਮੇਂ ਤੋਂ ਪਾਈਪ ਲਾਈਨ ਦੀ ਮੰਗ ਸੀ ਜਿਸ ਨੂੰ ਕਿ ਪੂਰਾ ਕੀਤਾ ਗਿਆ ਹੈ
ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪਿੰਡਾ ਵਿਖੇ ਬੁਨਿਆਦੀ ਸਹੂਲਤਾਂ ਹਰ ਹੀਲੇ ਮੁਹੱਈਆ ਕਰਵਾਉਣ ਲਈ ਲਗਾਤਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਪੱਖੀ ਵਿਕਾਸ ਵਿਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਪੰਚ, ਪੰਚ ਤੇ ਮੋਹਤਵਾਰਾਂ ਤੋਂ ਪਿੰਡਾਂ ਵਿਚ ਹੋਣ ਵਾਲੇ ਵਿਕਾਸ ਕਾਰਜਾਂ ਤੇ ਮੰਗਾਂ ਦੀ ਡਿਮਾਂਡ ਮੰਗੀ ਜਾ ਰਹੀ ਹੈ, ਪਿੰਡਾਂ ਵਿਚ ਜੋ ਕੰਮ ਹੋਣ ਵਾਲੇ ਹਨ ਉਹ ਸੋ ਫੀਸਦੀ ਮੁਕੰਮਲ ਕਰਨ ਵਿਚ ਪੰਜਾਬ ਸਰਕਾਰ ਵਚਨਬਧ ਹੈ।
ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਪਾਣੀ ਦੀ ਨਿਕਾਸੀ ਦੇ ਕੰਮ ਦੀ ਲੈਵਲਿੰਗ ਠੀਕ ਹੋਵੇ ਇਸ ਦੀ ਨਜਰਸਾਨੀ ਰੱਖਣ ਤਾਂ ਜ਼ੋ ਪਾਣੀ ਨਿਰਵਿਘਨ ਚਲਦਾ ਰਹੇ ਤੇ ਖੜਾ ਨਾ ਹੋਵੇ।ਉਨ੍ਹਾਂ ਕਿਹਾ ਕਿ ਅਧਿਕਾਰੀ ਤੇ ਸਰਪੰਚ/ਪੰਚ ਇਹ ਵੀ ਯਕੀਨੀ ਬਣਾਉਣ ਕਿ ਪਿੰਡਾਂ ਵਿਚ ਕੰਮ ਉਚ ਕੁਆਲਟੀ ਅਤੇ ਉਚ ਪੱਧਰ ਦਾ ਕੰਮ ਹੋਣਾ ਚਾਹੀਦਾ ਹੈ।
  ਇਸ ਮੌਕੇ ਕਾਲਾ ਸਿੰਘ ਮੁਹਾਰ ਸੋਨਾ, ਸਰਪੰਚ ਹਰਮੇਸ਼ ਕੌਰ ਪਤਨੀ ਗੁਰਬਚਨ ਸਿੰਘ, ਸਰਪੰਚ ਗੁਰਮੀਤ ਸਿੰਘ ਬਾਦਾ,ਸਾਹਿਲ ਕੰਬੋਜ, ਸਵਰਨ ਸਿੰਘ ਆਦਿ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ|