Arth Parkash : Latest Hindi News, News in Hindi
ਜਿਲ੍ਹਾ ਪ੍ਰੀਸ਼ਦ ਦਫਤਰ  ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਪਾਏ ਗਏ ਭੋਗ ਜਿਲ੍ਹਾ ਪ੍ਰੀਸ਼ਦ ਦਫਤਰ  ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਪਾਏ ਗਏ ਭੋਗ
Wednesday, 08 Jan 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰਸ੍ਰੀ ਮੁਕਤਸਰ ਸਾਹਿਬ

ਜਿਲ੍ਹਾ ਪ੍ਰੀਸ਼ਦ ਦਫਤਰ  ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਪਾਏ ਗਏ ਭੋਗ

ਸ਼੍ਰੀ ਮੁਕਤਸਰ ਸਾਹਿਬ   9   ਜਨਵਰੀ

                                      ਸ਼੍ਰੀ ਗੁਰਦਰਸ਼ਨ ਲਾਲ ਕੁੰਡਲਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀ ਮੁਕਤਸਰ ਸਾਹਿਬ ਅਤੇ ਸਮੂਹ ਸਟਾਫ ਦਫਤਰ ਵਲੋ ਨਵੇਂ ਸਾਲ ਦੀ ਆਮਦ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਦੀ ਖੁਸ਼ੀ ਵਿੱਚ ਪਰਮ ਪਿਤਾ ਵਾਹਿਗੁਰੂ ਜੀ ਦਾ ਓਟ ਆਸਰਾ ਲੈਂਦੇ  ਦਫਤਰ ਜਿਲ੍ਹਾ ਪ੍ਰੀਸ਼ਦ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਗੁਰੂ ਜੀ ਕਾ ਅਤੁੱਟ ਲੰਗਰ ਵਰਤਾਇਆ ਗਿਆ।