ਜ਼ਿਲ੍ਹੇ ਅਧੀਨ ਪੈਂਦੇ ਰਾਮਾਂ ਮੰਡੀ ਵਿਖੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੌੜਾ ਬੰਗੀ ਰੋਡ ਤੇ ਸਥਿਤ ਅਰੋੜ ਵੰਸ਼ ਧਰਮਸ਼ਾਲਾ ਦਾ
ਬਠਿੰਡਾ - ਜ਼ਿਲ੍ਹੇ ਅਧੀਨ ਪੈਂਦੇ ਰਾਮਾਂ ਮੰਡੀ ਵਿਖੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੌੜਾ ਬੰਗੀ ਰੋਡ ਤੇ ਸਥਿਤ ਅਰੋੜ ਵੰਸ਼ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਦੇ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਚੀਫ ਵਿਪ ਪ੍ਰੋ ਬਲਜਿੰਦਰ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।