Arth Parkash : Latest Hindi News, News in Hindi
Hindi
photography

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀ ਜਮਾਤ ਦੇ ਨਤੀਜੇ ਐਲਾਨੇ

  • By --
  • Wednesday, 24 May, 2023

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀ ਜਮਾਤ ਦੇ ਨਤੀਜੇ ਐਲਾਨੇ

ਸਰਦੂਲਗੜ੍ਹ ਦੀ ਸੁਜਾਨ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ

ਪਹਿਲੇ ਤਿੰਨ ਸਥਾਨ ਕੁੜੀਆਂ ਨੇ ਹਾਸਲ…

Read more
Pic (8)

ਕੁਲਦੀਪ ਸਿੰਘ ਧਾਲੀਵਾਲ ਨੇ 264 ਕਰੋੜ ਰੁਪਏ ਦੀ 176 ਏਕੜ ਸਰਕਾਰੀ ਪੰਚਾਇਤੀ ਜ਼ਮੀਨ ਛੁਡਵਾਈ

  • By --
  • Wednesday, 24 May, 2023

ਕੁਲਦੀਪ ਸਿੰਘ ਧਾਲੀਵਾਲ ਨੇ 264 ਕਰੋੜ ਰੁਪਏ ਦੀ 176 ਏਕੜ ਸਰਕਾਰੀ ਪੰਚਾਇਤੀ ਜ਼ਮੀਨ ਛੁਡਵਾਈ - ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਸਰਕਾਰੀ ਜ਼ਮੀਨਾਂ ਨਾਜਾਇਜ਼ ਕਬਜ਼ਿਆਂ…

Read more
Punjab Vigilance Bureau

ਗੈਰ-ਕਾਨੂੰਨੀ ਮੁਆਵਜ਼ਾ ਘਪਲਾ : ਕਰੋੜਾਂ ਰੁਪਏ ਦਾ ਗਲਤ ਮੁਨਾਫਾ ਲੈਣ ਵਾਲੇ ਛੇ ਹੋਰ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

  • By --
  • Wednesday, 24 May, 2023

ਗੈਰ-ਕਾਨੂੰਨੀ ਮੁਆਵਜ਼ਾ ਘਪਲਾ : ਕਰੋੜਾਂ ਰੁਪਏ ਦਾ ਗਲਤ ਮੁਨਾਫਾ ਲੈਣ ਵਾਲੇ ਛੇ ਹੋਰ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਘੁਟਾਲੇ 'ਚ ਸ਼ਾਮਲ ਕੁੱਲ 15 ਮੁਲਜ਼ਮ ਕੀਤੇ ਗ੍ਰਿਫ਼ਤਾਰ…

Read more
photography

ਮੁੱਖ ਮੰਤਰੀ ਨੇ ਸੰਕਟ ਵਿੱਚ ਘਿਰੇ ਵਿਅਕਤੀਆਂ ਲਈ ਜ਼ਰੂਰੀ ਐਮਰਜੈਂਸੀ ਸੇਵਾਵਾਂ ਸਮਾਂਬੱਧ ਢੰਗ ਨਾਲ ਪਹੁੰਚਾਉਣ ਲਈ 98 ਈ.ਆਰ.ਵੀਜ਼ ਨੂੰ ਦਿਖਾਈ ਹਰੀ ਝੰਡੀ

  • By --
  • Tuesday, 23 May, 2023

ਮੁੱਖ ਮੰਤਰੀ ਨੇ ਸੰਕਟ ਵਿੱਚ ਘਿਰੇ ਵਿਅਕਤੀਆਂ ਲਈ ਜ਼ਰੂਰੀ ਐਮਰਜੈਂਸੀ ਸੇਵਾਵਾਂ ਸਮਾਂਬੱਧ ਢੰਗ ਨਾਲ ਪਹੁੰਚਾਉਣ ਲਈ 98 ਈ.ਆਰ.ਵੀਜ਼ ਨੂੰ ਦਿਖਾਈ ਹਰੀ ਝੰਡੀ

* ਅਪਰਾਧ ਨਾਲ ਨਜਿੱਠਣ…

Read more
photography

ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਦਾ ਪਲੇਠਾ ਸੈਸ਼ਨ ਇਸ ਵਰ੍ਹੇ ਤੋਂ ਹੋਵੇਗਾ ਸ਼ੁਰੂ: ਦਾਖ਼ਲਾ ਪ੍ਰੀਖਿਆ ਲਈ 28 ਮਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ 

  • By --
  • Tuesday, 23 May, 2023

ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਦਾ ਪਲੇਠਾ ਸੈਸ਼ਨ ਇਸ ਵਰ੍ਹੇ ਤੋਂ ਹੋਵੇਗਾ ਸ਼ੁਰੂ: ਦਾਖ਼ਲਾ ਪ੍ਰੀਖਿਆ ਲਈ 28 ਮਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ 

Read more
photography

ਜਲ ਸਰੋਤ ਵਿਭਾਗ ਨੇ ਪਿਛਲੇ 9 ਮਹੀਨਿਆਂ ਵਿੱਚ ਨਹਿਰੀ ਪਾਣੀ ਦੇ ਝਗੜਿਆਂ ਦੇ 3222 ਕੇਸ ਨਿਪਟਾਏ: ਮੀਤ ਹੇਅਰ

  • By --
  • Tuesday, 23 May, 2023

ਜਲ ਸਰੋਤ ਵਿਭਾਗ ਨੇ ਪਿਛਲੇ 9 ਮਹੀਨਿਆਂ ਵਿੱਚ ਨਹਿਰੀ ਪਾਣੀ ਦੇ ਝਗੜਿਆਂ ਦੇ 3222 ਕੇਸ ਨਿਪਟਾਏ: ਮੀਤ ਹੇਅਰ

ਜਲ ਸਰੋਤ ਮੰਤਰੀ ਨੇ ਕਈ ਸਾਲਾਂ ਤੋਂ ਲੰਬਿਤ ਪਏ ਸਨ ਕੇਸਾਂ ਨੂੰ…

Read more
WhatsApp Image 2023-05-23 at 15

ਕ੍ਰਿਕਟ 'ਚ ਮੱਲਾਂ ਮਾਰਨ ਲਈ ਨਾਭਾ ਦੇ ਪਿੰਡ ਧਾਰੋਂਕੀ ਕ੍ਰਿਕਟ ਅਕੈਡਮੀ ਵਿਖੇ ਤਿਆਰੀ ਕਰ ਰਹੀਆਂ ਧੀਆਂ-ਧਿਆਣੀਆਂ

  • By --
  • Tuesday, 23 May, 2023

ਕ੍ਰਿਕਟ 'ਚ ਮੱਲਾਂ ਮਾਰਨ ਲਈ ਨਾਭਾ ਦੇ ਪਿੰਡ ਧਾਰੋਂਕੀ ਕ੍ਰਿਕਟ ਅਕੈਡਮੀ ਵਿਖੇ ਤਿਆਰੀ ਕਰ ਰਹੀਆਂ ਧੀਆਂ-ਧਿਆਣੀਆਂ -ਡੇਢ ਦਰਜਨ ਬੱਚੀਆਂ ਟੀਮ ਇੰਡੀਆ 'ਚ ਜਾਣ ਦਾ ਨਿਸ਼ਾਨਾ ਮਿੱਥਕੇ…

Read more
WhatsApp Image 2023-05-22 at 5

ਬਿਜਲੀ ਮੰਤਰੀ ਵੱਲੋਂ ਹਾਜ਼ਰੀ ਦੀ ਚੈਕਿੰਗ ਲਈ ਪੀ.ਐਸ.ਪੀ.ਸੀ.ਐਲ. ਦਫ਼ਤਰ ਲੁਧਿਆਣਾ ਦਾ ਅਚਨਚੇਤ ਦੌਰਾ, ਦੇਰੀ ਨਾਲ ਆਉਣ ਵਾਲੇ ਮੁਲਾਜ਼ਮਾਂ ਨੂੰ ਕੀਤੀ ਸਖ਼ਤ ਚੇਤਾਵਨੀ

  • By --
  • Monday, 22 May, 2023

ਬਿਜਲੀ ਮੰਤਰੀ ਵੱਲੋਂ ਹਾਜ਼ਰੀ ਦੀ ਚੈਕਿੰਗ ਲਈ ਪੀ.ਐਸ.ਪੀ.ਸੀ.ਐਲ. ਦਫ਼ਤਰ ਲੁਧਿਆਣਾ ਦਾ ਅਚਨਚੇਤ ਦੌਰਾ, ਦੇਰੀ ਨਾਲ ਆਉਣ ਵਾਲੇ ਮੁਲਾਜ਼ਮਾਂ ਨੂੰ ਕੀਤੀ ਸਖ਼ਤ ਚੇਤਾਵਨੀ ਹਰਭਜਨ ਸਿੰਘ ਈ.ਟੀ.ਓ…

Read more