Hindi
WhatsApp Image 2023-05-12 at 17

ਮੁੱਖ ਮੰਤਰੀ ਵੱਲੋਂ ਸਰਕਾਰੀ ਮੁਲਾਜ਼ਮਾਂ ਲਈ ਇਕ ਜੁਲਾਈ, 2015 ਤੋਂ 31 ਦਸੰਬਰ, 2015 ਤੱਕ 6 ਫੀਸਦੀ ਮਹਿੰਗਾਈ ਭੱਤੇ ਦੀ ਬ

ਮੁੱਖ ਮੰਤਰੀ ਵੱਲੋਂ ਸਰਕਾਰੀ ਮੁਲਾਜ਼ਮਾਂ ਲਈ ਇਕ ਜੁਲਾਈ, 2015 ਤੋਂ 31 ਦਸੰਬਰ, 2015 ਤੱਕ 6 ਫੀਸਦੀ ਮਹਿੰਗਾਈ ਭੱਤੇ ਦੀ ਬਕਾਇਆ ਕਿਸ਼ਤ ਜਾਰੀ

ਮੁੱਖ ਮੰਤਰੀ ਵੱਲੋਂ ਸਰਕਾਰੀ ਮੁਲਾਜ਼ਮਾਂ ਲਈ ਇਕ ਜੁਲਾਈ, 2015 ਤੋਂ 31 ਦਸੰਬਰ, 2015 ਤੱਕ 6 ਫੀਸਦੀ ਮਹਿੰਗਾਈ ਭੱਤੇ ਦੀ ਬਕਾਇਆ ਕਿਸ਼ਤ ਜਾਰੀ



ਚੰਡੀਗੜ੍ਹ, 24 ਮਈ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਇਕ ਜੁਲਾਈ, 2015 ਤੋਂ 31 ਦਸੰਬਰ, 2015 ਤੱਕ ਛੇ ਫੀਸਦੀ ਮਹਿੰਗਾਈ ਭੱਤੇ (ਡੀ.ਏ.) ਦੀ ਬਕਾਇਆ ਕਿਸ਼ਤ ਜਾਰੀ ਕਰ ਦਿੱਤੀ ਹੈ।
ਇਸ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਫੈਸਲੇ ਨਾਲ ਮੁਲਾਜ਼ਮਾਂ ਲਈ ਸਰਕਾਰੀ ਖਜ਼ਾਨੇ ਵਿੱਚੋਂ 356 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰੀ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸ਼ਾਸਨ ਵਿਚ ਮੁਲਾਜ਼ਮ ਬਹੁਤ ਮਹੱਤਵਪੂਰਨ ਅੰਗ ਹੁੰਦੇ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ।
-------------    


Comment As:

Comment (0)