Hindi
2 (3)

 ਸਵੀਪ ਟੀਮ ਨੇ ਦਿੱਲੀ ਇੰਟਰਨੈਸ਼ਨਲ ਸਕੂਲ ਫ਼ਰੀਦਕੋਟ ਵਿਖੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਕੀਤਾ ਉਤਸ਼ਾਹਿਤ 

 ਸਵੀਪ ਟੀਮ ਨੇ ਦਿੱਲੀ ਇੰਟਰਨੈਸ਼ਨਲ ਸਕੂਲ ਫ਼ਰੀਦਕੋਟ ਵਿਖੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਕੀਤਾ ਉਤਸ਼ਾਹਿਤ 

 ਸਵੀਪ ਟੀਮ ਨੇ ਦਿੱਲੀ ਇੰਟਰਨੈਸ਼ਨਲ ਸਕੂਲ ਫ਼ਰੀਦਕੋਟ ਵਿਖੇ ਵਟ ਦੇ ਅਧਿਕਾਰ ਦੀ ਵਰਤੋਂ ਲਈ ਕੀਤਾ ਉਤਸ਼ਾਹਿਤ 

ਫ਼ਰੀਦਕ, 20 ਮਈ 2024

ਫ਼ਰੀਦਕ¯ਟ ਜ਼ਿਲੇ ਅਦਰ ਲਕ ਸਭਾ ਚਣਾਂ ਨੂੰ ਲੈ ਕੇ ਵੋਟਰਾਂ ਨੂੰ ਵੋਟ ਦੇ ਹੱਕ ਦੀ ਵਰਤੋਂ ਲਈ ਉਤਸ਼ਾਹਿਤ ਕਰਨ ਵਾਸਤੇ ਦਿੱਲੀ ਇਟਰਨੈਸ਼ਨਲ ਸਕੂਲ ਫਰੀਦਕੋਟ ਦੇ ਪ੍ਰਿੰਸੀਪਲ ਨੀਲਮ ਵਰਮਾ ਦੀ ਯੋਗ ਅਗਵਾਈ ਹੇਠ ਨਿਰੰਤਰ ਚੱਲ ਰਹੀਆਂ ਸਵੀਪ ਗਤੀਵਿਧੀਆਂ ਤਹਿਤ ਵਿਦਿਆਰਥੀਆਂ/ਅਧਿਆਪਕਾਂ ਨੂੰ  ਅਪੀਲ ਕੀਤੀ ਕਿ ਉਹ ਲਕਤਤਰ ਦੀ ਮਜ਼ਬੂਤੀ ਵਾਸਤੇ 01 ਜੂਨ ਨੂੰ ਆਪਣੇ ਵਟ ਦੇ ਅਧਿਕਾਰ ਦੀ ਵਰਤੋਂ ਜ਼ਰੂਰੀ ਕਰਨ, ਤਾਂ ਜੋ ਚੋਣ ਕਮਿਸ਼ਨ ਵੱਲੋਂ ਦਿੱਤੇ ਨਾਅਰੇ ਅਬ ਦੀ ਬਾਰ-ਵੋਟਿੰਗ 70 ਪ੍ਰਤੀਸ਼ਤ ਪਾਰ’ ਨੂੰ ਪ੍ਰਾਪਤ ਕੀਤਾ ਜਾ ਸਕੇ।

ਇਸ ਮੌਕੇ ਸਕੂਲ ਦੇ ਪਿੰਸੀਪਲ ਨੀਲਮ ਵਰਮਾ ਨੇ ਸਵੀਪ ਟੀਮ ਨੂੰ ਜੀ ਆਇਆਂ ਨੂੰ ਆਖਦਿਆਂ ਕਿਹਾ ਦੇਸ਼ ਅਦਰ ਮਨਪਸਦ ਸਰਕਾਰ ਦੇ ਗਠਨ ਵਾਸਤੇ ਸਭ ਨੂੰ ਵਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ  ਸਕੂਲ ਅੰਦਰ ਨਿਰਤਰ ਸਵੀਪ ਤਹਿਤ ਗਤੀਵਿਧੀਆਂ ਕਰਕੇ ਵਿਦਿਆਰਥੀ ਵਰਗ ਨੂੰ ਨਿਰਤਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਮੌਕੇ  ਅਪੀਲ ਕੀਤੀ ਕਿ ਸਾਨੂੰ ਆਪਣੇ ਪ੍ਰੀਵਾਰਿਕ ਮੈਂਬਰਾਂੁੰਪਰਕ ਚ ਆਉਣ ਵਾਲੇ ਲਕਾਂ  ਨੂੰ ਵਟ ਦੇ ਹਕ ਲਈ ਉਤਸ਼ਾਹਿਤ ਕਰਨ ਕਿਹਾ ਅਤੇ 70 ਪ੍ਰਤੀਸ਼ਤ ਦੇ ਟੀਚੇ ਨੂੰ ਸੰਭਵ ਬਣਉਣ ਲਈ ਹਰ ਵਰਗ ਦੇ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਲਈ ਉਤਸ਼ਾਹਿਤ ਕੀਤਾ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਣਾਂ ਦਾ ਪਰਵ-ਦੇਸ਼ ਦਾ ਗਰਵ’ ਦੀ ਅਹਿਮੀਅਤ ਨੂੰ ਸਮਝਦੇ ਹਏ ਸਾਨੂੰ ਪਹਿਲ ਦੇ ਅਧਾਰ ਤੇ ਵਟ ਪਾਉਣੀ ਹਵੇਗੀ। ਇਸ ਮੌਕੇ ਦੱਸਿਆ ਗਿਆ ਕਿ ਇਸ ਵਾਰ 85 ਸਾਲ ਤੋਂ ਵੱਧ ਉਮਰ ਦੇ ਵੋਟਰ ਜੇਕਰ ਚਾਹਣ ਤਾ ਘਰ ਬੈਠ ਕੇ ਵੀ ਆਪਣੇ ਵਟ ਦੇ ਅਧਿਕਾਰ ਦੀ ਵਰਤੋਂ ਕਰ ਸਕਦੇ ਹਨ।

ਇਸ ਮੌਕ ਸੀ-ਵਿਜਿਲ ਐਪਣਾਂ ਸਬਧੀ ਪੋਲਿੰਗ ਬੂਥਾਂ ਤੇ ਕੀਤੇ ਜਾ ਰਹੇ ਪ੍ਰਬਧਾਂ ਸਬਧੀ ਜਾਣਕਾਰੀ ਦੇ ਕੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਾਨੂੰ ਬਿਨ੍ਹਾਂ ਡਰ, ਭੈਅ, ਲਾਲਚ, ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨ੍ਹਾਂ ਸਭ ਤੋਂ ਪਹਲਾਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਕੁਲਦੀਪ ਕੌਂਸਲ ਨੇ ਸਭ ਦਾ ਧੰਨਵਾਦ ਕੀਤੇ। ਅੰਤ ਚ ਸਵੀਪ ਟੀਮ ਨੇ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਵੋਟਰ ਪ੍ਰਣ ਕਰਵਾਇਆ ਗਿਆ।

ਇਸ ਮੌਕੇ ਜਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਉਪ ਜਿਲ੍ਹਾ ਸਿੱਖਿਆ ਅਫਸਰ ਸੈਕਡਰੀ ਫ਼ਰੀਦਕਟ ਸ਼੍ਰੀ ਪ੍ਰਦੀਪ ਦਿਓੜਾਸਹਾਇਕ ਜ਼ਿਲਾ ਨਡਲ ਅਫ਼ਸਰ ਸਵੀਪ-ਕਮ-ਜ਼ਿਲਾ ਗਾਈਡੈਂਸ ਕਾਊਂਸਲਰ ਜਸਬੀਰ ਸਿਘ, ਸਵੀਪ ਟੀਮ ਮੈਂਬਰ  ਨਵਦੀਪ ਸਿੰਘ ਰਿੱਕੀ, ਸੁਰੰਦਰਪਾਲ ਸਿੰਘ ਸੋਨੀ,  ਸਕੂਲ ਦਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

 


Comment As:

Comment (0)