Hindi
IAS Jaspreet Singh (2)

ਰੈਲੀਆਂ, ਮੀਟਿੰਗਾਂ ਤੇ ਧਰਨੇ ਆਦਿ ’ਚ ਭੜਕਾਊ ਬਿਆਨਬਾਜ਼ੀ, ਨਫ਼ਰਤੀ ਭਾਸ਼ਣ ਦੇਣ ’ਤੇ ਰੋਕ

ਰੈਲੀਆਂ, ਮੀਟਿੰਗਾਂ ਤੇ ਧਰਨੇ ਆਦਿ ’ਚ ਭੜਕਾਊ ਬਿਆਨਬਾਜ਼ੀ, ਨਫ਼ਰਤੀ ਭਾਸ਼ਣ ਦੇਣ ’ਤੇ ਰੋਕ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਬਠਿੰਡਾ

ਰੈਲੀਆਂਮੀਟਿੰਗਾਂ ਤੇ ਧਰਨੇ ਆਦਿ ’ਚ ਭੜਕਾਊ ਬਿਆਨਬਾਜ਼ੀਨਫ਼ਰਤੀ ਭਾਸ਼ਣ ਦੇਣ ਤੇ ਰੋਕ

ਬਠਿੰਡਾ, 20 ਜੂਨ : ਜ਼ਿਲ੍ਹਾ ਮੈਜਿਸਟ੍ਰੇਟ ਸ ਜਸਪ੍ਰੀਤ ਸਿੰਘ ਵਲੋਂ ਜਾਬਤਾ ਫ਼ੌਜਦਾਰੀ ਸੰਘਤਾ 1973 ਦਾ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਚ ਰੈਲੀਆਂਮੀਟਿੰਗਾਂ ਅਤੇ ਧਰਨੇ ਆਦਿ ਵਿਚ ਹੋਣ ਵਾਲੀ ਹਰ ਪ੍ਰਕਾਰ ਦੀ ਭੜਕਾਊ ਬਿਆਨਬਾਜੀ/ਵਿਅਕਤੀ ਵਿਸ਼ੇਸ਼ਧਰਮਜਾਤ ਜਾਂ ਸਮਾਜ ਦੇ ਕਿਸੇ ਸਮੁਦਾਇ ਨੂੰ ਠੇਸ ਪਹੁੰਚਾਉਣ ਵਾਲੇ ਨਫ਼ਰਤੀ ਭਾਸ਼ਣ ਆਦਿ ਦੇਣ ’ਤੇ ਮੁਕਮੰਲ ਰੋਕ ਲਗਾਈ ਗਈ ਹੈ।

ਹੁਕਮ ਜ਼ਿਲ੍ਹੇ ਅੰਦਰ ਅਮਨ-ਅਮਾਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਖਾਸ ਕਰਕੇ ਭੜਕਾਉ ਬਿਆਨਬਾਜੀ ਨੂੰ ਰੋਕਣ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ।

ਹੁਕਮ ਜ਼ਿਲ੍ਹੇ ਅੰਦਰ 18 ਅਗਸਤ 2024 ਤੱਕ ਲਾਗੂ ਰਹੇਗਾ।


Comment As:

Comment (0)