ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਆਸ਼ਿਕਾ ਜੈਨ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਕਣਕ ਲਿਆਉਣ ਦੀ ਅਪੀਲ