ਪੰਜਾਬ ਦਾ ਕੋਈ ਵੀ ਪਿੰਡ ਵਾਸੀ ਆਨ ਲਾਈਨ ਸ਼ਿਕਾਇਤ ਕਰਵਾ ਸਕਦਾ ਹੈ ਦਰਜ - ਸ਼ਿਕਾਇਤ ਦਰਜ ਕਰਵਾਉਣ ਦੀ ਕਾਰਜ ਵਿਧੀ ਜਾਰੀ; 15 ਦਿਨਾਂ ਬਾਅਦ ਲੱਗਿਆ ਕਰੇਗਾ ਜਨਤਾ ਦਰਬਾਰ