* ਮੁੱਖ ਮੰਤਰੀ ਨੇ ਸੂਬੇ ਵਿੱਚ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਦੀ ਵਚਨਬੱਧਤਾ ਦੁਹਰਾਈ * ਪਾਰਦਰਸ਼ਤਾ ਤੇ ਜਵਾਬਦੇਹੀ ਰਾਹੀਂ ਬੈਂਕਿੰਗ ਨੂੰ ਹੋਰ ਉਤਸ਼ਾਹਤ ਕਰੇਗੀ ਯੂ.ਪੀ.ਆਈ. ਸਹੂਲਤ